Random Video

'ਸਾਡਾ ਪਿੰਡ ਵਿਕਾਊ ਹੈ' ਦੇ ਪੋਸਟਰ ਲਾਉਣ ਵਾਲੇ ਨੌਜਵਾਨ ਨੇ ਜਾਨ ਨੂੰ ਦੱਸਿਆ ਖ਼ਤਰਾ, ਪੁਲਿਸ ਤੋਂ ਲਾਈ ਮਦਦ ਦੀ ਗੁਹਾਰ

2025-06-09 35 Dailymotion

ਬੀਤੇ ਦਿਨੀਂ ਬਠਿੰਡਾ ਵਿਖੇ 'ਮੇਰਾ ਪਿੰਡ ਵਿਕਾਊ ਹੈ' ਦੇ ਪੋਸਟਰ ਲਾਉਣ ਵਾਲੇ ਨੌਜਵਾਨ ਨੇ ਪੁਲਿਸ ਪ੍ਰਸ਼ਾਸਨ ਤੋਂ ਗੁਹਾਰ ਲਾਈ ਹੈ ਕਿ ਸੁਰੱਖਿਆ ਯਕੀਨੀ ਬਣਾਈ ਜਾਵੇ।